ਕਰਜ਼ੇ ਤੋਂ ਤੰਗ ਕਿਸਾਨ ਨੇ ਭਾਖੜਾ ਨਹਿਰ ‘ਚ ਮਾਰੀ ਛਾਲ

ਸਮਾਣਾ, 26 ਜੁਲਾਈ 2019 – ਪੰਜਾਬ ਅੰਦਰ ਕਰਜ਼ੇ ਦੀ ਤਾਪ ਨਾ ਝੱਲਦਿਆਂ ਰੋਜ਼ਾਨਾ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕਰਨ ਦੇ ਕੇਸ ਸਾਹਮਣੇ ਆ ਰਹੇ ਨੇ। ਅੱਜ ਪਾਤੜਾਂ ਉਪ ਮੰਡਲ ਦੇ ਪਿੰਡ ਨਨਹੇੜਾ ਦਾ ਕੇਸ ਸਾਹਮਣੇ ਆਇਆ ਹੈ ਜਿਥੋਂ ਦੇ ਕਿਸਾਨ ਜੰਗ ਸਿੰਘ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਭਾਖੜਾ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।

  •  
  •  
  •  
  •  
  •