SGPC ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸਾਹਿਬਾਨ ਵਿਖੇ ਸੰਗਤ ਦੀ ਰਿਹਾਇਸ਼ ਤੇ ਲੰਗਰ ਆਦਿ ਦੇ ਪ੍ਰਬੰਧਾਂ ਲਈ ਤਿਆਰੀ ਰੱਖਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।

  •  
  •  
  •  
  •  
  •