ਕਰੋਨਾਵਾਇਰਸ: ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਾਰੀਆਂ ਪ੍ਰੀਖਿਆਵਾਂ ਰੱਦ

ਕੋਰੋਨਾ ਵਾਇਰਸ ਦੇ ਚਲਦਿਆਂ ਜਿਥੇ ਸੀ.ਬੀ.ਐਸ.ਈ. ਅਤੇ ਆਈ.ਸੀ.ਐਸ.ਈ. ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਹੋਈਆਂ ਹਨ, ਉਥੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਵੀ ਅਗਲੇ ਹੁਕਮਾਂ ਤੱਕ ਰੱਦ ਹੋ ਗਈਆਂ ਹਨ। ਜ਼ਿਕਰਯੋਗ ਹੈ ਕਿ ਬਾਰਵੀਂ ਦੀਆਂ ਪ੍ਰੀਖਿਆਵਾਂ ਦੇ ਕੁਝ ਪੇਪਰ ਤਾਂ ਹੋ ਚੁੱਕੇ ਹਨ, ਪ੍ਰੰਤੂ ਦਸਵੀਂ ਦੀ ਪ੍ਰੀਖਿਆ ਦਾ ਕੇਵਲ ਇਕ ਪੰਜਾਬੀ ਦਾ ਪੇਪਰ ਹੀ ਹੁਣ ਤੱਕ ਹੋਇਆ ਸੀ।

  • 156
  •  
  •  
  •  
  •