ਦਿੱਲੀ: ਜਨਤਕ ਥਾਵਾਂ ‘ਤੇ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਲੱਗੀ ਰੋਕ

ਨਵੀਂ ਦਿੱਲੀ – ਕੋਵੀਡ -19 ਦੇ ਵਧਦੇ ਪ੍ਰਭਾਵ ਦੀ ਰੋਕਥਾਮ ਦੇ ਮੱਦੇਨਜ਼ਰ, ਦਿੱਲੀ ਵਿੱਚ ਪੁਲਿਸ ਕਮਿਸ਼ਨਰ ਨੇ ਇੱਕ ਆਦੇਸ਼ ਜਾਰੀ ਕੀਤਾ ਹੈ, ਜਿਸ ਵਿੱਚ ਦਿੱਲੀ ਦੇ ਲੋਕਾਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਕਿਸੇ ਵੀ ਜਨਤਕ ਸਥਾਨ ਉੱਤੇ ਪੰਜ ਵਿਅਕਤੀਆਂ ਤੋਂ ਵੱਧ ਇਕੱਠੇ ਨਾ ਹੋਣ। ਇਹ ਹੁਕਮ 18 ਮਾਰਚ 2020 ਤੋਂ ਲਾਗੂ ਕਰ ਦਿੱਤਾ ਗਿਆ ਹੈ ਅਤੇ ਜੇਕਰ ਵਾਪਸ ਨਾ ਲਿਆ ਗਿਆ ਤਾਂ 31 ਮਾਰਚ, 2020 ਤੱਕ ਲਾਗੂ ਰਹੇਗਾ।

  •  
  •  
  •  
  •  
  •