ਅੱਜ ਰਾਤ ਤੋਂ 21 ਦਿਨਾਂ ਲਈ ਸਮੁੱਚੇ ਦੇਸ਼ ‘ਚ ਲਾਕ ਡਾਊਨ: ਪ੍ਰਧਾਨ ਮੰਤਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰੋਨਾਵਾਇਰਸ ਦੇ ਵਧਦੇ ਪ੍ਰਭਾਵ ਕਾਰਨ ਅੱਜ ਰਾਤ ਤੋਂ 21 ਦਿਨਾਂ ਲਈ ਦੇਸ਼ ਭਰ ‘ਚ ਲਾਕਡਾਊਨ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਲੋਕ ਘਰਾਂ ਤੋਂ ਬਾਹਰ ਨਿਕਲਣਾ ਬੰਦ ਕਰਨ।
193