ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸਿੱਖ ਸੰਸਥਾਵਾਂ ਨੂੰ ਅਪੀਲ

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੋਰੋਨਾਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਵਿਸ਼ਵ ਭਰ ਦੀਆਂ ਸਮੂਹ ਸਿੱਖ ਸੰਸਥਾਵਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸੰਗਤਾਂ ਨੂੰ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਘਰ ਬੈਠ ਕੇ ਗੁਰਬਾਣੀ ਜਾਪ ਕਰੇ ਅਤੇ ਅਫ਼ਵਾਹਾਂ ਤੋਂ ਦੂਰ ਰਹੇ।

  • 270
  •  
  •  
  •  
  •