ਪੰਜਾਬ ‘ਚ ਹੁਣ ਤੱਕ ਕਰੋਨਾ ਦੇ 38 ਮਾਮਲਿਆਂ ਦੀ ਪੁਸ਼ਟੀ, 2 ਮੌਤਾਂ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 977 ਨਮੂਨੇ ਲਏ ਗਏ ਹਨ, ਜਿਨ੍ਹਾਂ ‘ਚੋਂ 38 ਦੀ ਰਿਪੋਰਟ ਪਾਜ਼ਿਟਿਵ, 749 ਦੀ ਨੈਗੇਟਿਵ ਅਤੇ 190 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਪੰਜਾਬ ਵਿਚ ਕਰੋਨਾ ਵਾਇਰਸ ਨਾਲ ਦੂਜੀ ਮੌਤ ਦਰਜ ਹੋਈ ਹੈ। ਹੁਸ਼ਿਆਰਪੁਰ ਦੇ ਮੋਰਾਂਵਾਲੀ ਨਾਲ ਸਬੰਧਿਤ ਬਾਬਾ ਹਰਭਜਨ ਸਿੰਘ ਦੀ ਅੰਮ੍ਰਿਤਸਰ ਹਸਪਤਾਲ ਵਿਚ ਮੌਤ ਹੋ ਗਈ ਹੈ। ਉਸ ਦੀ ਉਮਰ 72 ਸਾਲ ਤੋਂ ਉੱਪਰ ਸੀ

  • 123
  •  
  •  
  •  
  •