ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਨਹੀਂ ਰਹੇ

ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਵਾਸੀ ਤੇਜ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਜਿੱਥੇ ਉਹ ਕਰੋਨਾ ਵਾਇਰਸ ਤੋਂ ਪਾਜ਼ੀਟਿਵ ਪਾਏ ਗਏ ਸਨ ਤੇ ਅੱਜ ਸਵੇਰੇ 4:30 ਤੇ ਕਰੀਬ ਉਹ ਅਕਾਲ ਚਲਾਣਾ ਕਰ ਗਏ ਹਨ। ਪਿਛਲੇ ਦਿਨੀਂ ਉਹ ਇੰਗਲੈਂਡ ਦੀ ਯਾਤਰਾ ਤੋਂ ਪਰਤੇ ਸਨ। ਉੱਥੇ ਹੀ ਅੱਜ ਉਨ੍ਹਾਂ ਦੇ ਸਾਥੀ ਤੇ ਤਬਲਾ ਵਾਦਕ ਦਰਸ਼ਨ ਸਿੰਘ ਵਾਸੀ ਡਾਇਮੰਡ ਕਾਲੋਨੀ ਸੁਲਤਾਨਵਿੰਡ ਨੂੰ ਸ਼ੱਕ ਦੇ ਅਧਾਰ ‘ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਆਪਣੇ ਨਾਲ ਲੈ ਗਈ ਹੈ । ਸਿਹਤ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਬਾਕੀ ਇਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪੂਰੀ ਜਾਣਕਾਰੀ ਹਾਸਿਲ ਹੋਵੇਗੀ

  •  
  •  
  •  
  •  
  •