ਪੰਜਾਬ: ਸਿਹਤ ਮੰਤਰਾਲੇ ਵੱਲੋਂ 130 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 10 ਮੌਤਾ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ‘ਚ ਕੋਰੋਨਾ ਵਾਇਰਸ ਦੇ ਹੁਣ ਤੱਕ 3192 ਨਮੂਨੇ ਲਏ ਗਏ ਹਨ, ਜਿਨ੍ਹਾਂ ‘ਚੋਂ 130 ਦੀ ਰਿਪੋਰਟ ਪਾਜ਼ੀਟਿਵ, 2777 ਦੀ ਨੈਗੇਟਿਵ ਅਤੇ 285 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 10 ਲੋਕਾਂ ਦੀ ਮੌਤ ਹੋਈ ਹੈ।

  • 77
  •  
  •  
  •  
  •