PSEB: ਪ੍ਰੀਖਿਆਵਾਂ ਸਬੰਧੀ ਜਾਰੀ ਕੀਤਾ ਪ੍ਰੈੱਸ ਨੋਟ ਤੁਰੰਤ ਲਿਆ ਗਿਆ ਵਾਪਸ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਵੱਲੋਂ 9ਅਪ੍ਰੈਲ ਨੂੰ ਪ੍ਰੀਖਿਆਵਾਂ ਸਬੰਧੀ ਜਾਰੀ ਕੀਤਾ ਪ੍ਰੈੱਸ ਨੋਟ ਅਗਲੇ ਹੁਕਮਾਂ ਤੱਕ ਤੁਰੰਤ ਵਾਪਸ ਲਿਆ ਜਾਂਦਾ ਹੈ। ਬੋਰਡ ਦੇ ਚੇਅਰਮੈਨ ਕਮ ਸਿੱਖਿਆ ਸਕੱਤਰ ਦੇ ਹੁਕਮਾ ਅਨੁਸਾਰ ਪ੍ਰੀਖਿਆਵਾਂ ਸਬੰਧੀ ਸੂਚਨਾ ਬਾਅਦ ਵਿਚ ਜਾਰੀ ਕੀਤੀ ਜਾਵੇਗੀ। 

  • 73
  •  
  •  
  •  
  •