ਭਾਰਤ ਵਿਚ ਕੋਰੋਨਵਾਇਰਸ ਦੇ 24 ਘੰਟਿਆਂ ‘ਚ 909 ਨਵੇਂ ਮਾਮਲੇ ਆਏ ਸਾਹਮਣੇ, ਕੁੱਲ 8,356 ਹੋਏ

ਦੇਸ਼ ਵਿਚ ਕੋਰੋਨਾ ਮਾਮਲਿਆਂ ਦੀ ਗਿਣਤੀ ਦਿਨੋ-ਦਿਨ ਤੇਜ਼ੀ ਨਾਲ ਵਧਦੀ ਜਾ ਰਹੀ ਹੈ। ਭਾਰਤ ਸਿਹਤ ਮੰਤਰਾਲੇ ਦੁਆਰਾ ਦੱਸਿਆ ਗਿਆ ਕਿ ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ 909 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 34 ਮੌਤਾਂ ਵੀ ਹੋਈਆਂ ਹਨ। ਭਾਰਤ ਵਿਚ ਹੁਣ ਤੱਕ ਕੁੱਲ 8356 ਕੇਸ ਦਰਜ ਕੀਤੇ ਗਏ ਹਨ। ਹੁਣ ਤੱਥ 273 ਮੌਤਾਂ ਹੋ ਗਈਆਂ ਹਨ।

  •  
  •  
  •  
  •  
  •