ਦੇਸ਼ ‘ਚ 3 ਮਈ ਤੱਕ ਜਾਰੀ ਰਹੇਗਾ ਲਾਕਡਾਊਨ- ਮੋਦੀ

ਪ੍ਰਧਾਨ ਮੰਤਰੀ ਮੋਦੀ ਨੇ ਅੱਜ 10 ਵਜੇ ਦੇਸ਼ ਨੂੰ ਸਬੰਧੋਨ ਕਰਦੇ ਹੋਏ ਕਿਹਾ ਕਿ ਦੇਸ਼ ਭਰ ‘ਚ ਲਾਕਡਾਊਨ 3 ਮਈ ਤੱਕ ਵਧਾ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਸਾਰੇ ਰਾਜ ਸਰਕਾਰਾਂ ਦੀ ਸਹਿਮਤੀ ਨਾਲ ਲਿਆ ਗਿਆ ਹੈ। ਦੱਸ ਦਈਏ ਕਿ ਪੰਜਾਬ ਸਮੇਤ ਕੁੱਝ ਰਾਜਾਂ ਵਿਚ ਪਹਿਲਾਂ 1 ਮਈ ਤੱਕ ਲਾਕਡਾਊਨ ਦਾ ਐਲਾਨ ਹੋ ਚੁੱਕਿਆ ਹੈੇ।

  •  
  •  
  •  
  •  
  •