ਪੰਜਾਬ ‘ਚ ਕੋਰੋਨਾ ਦੇ 176 ਮਾਮਲਿਆਂ ਦੀ ਪੁਸ਼ਟੀ, 12 ਮੌਤਾਂ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ 13 ਅਪ੍ਰੈਲ ਸ਼ਾਮ 6 ਵਜੇ ਤੱਕ ਪੰਜਾਬ ‘ਚ ਕੋਰੋਨਾ ਵਾਇਰਸ ਦੇ 4480 ਨਮੂਨੇ ਲਏ ਗਏ ਹਨ, ਜਿਨ੍ਹਾਂ ‘ਚੋਂ 176 ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸੇ ਤਰ੍ਹਾਂ 3858 ਦੀ ਰਿਪੋਰਟ ਨੈਗੇਟਿਵ ਅਤੇ 446 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 12 ਲੋਕਾਂ ਦੀ ਮੌਤ ਹੋਈ ਹੈ।

  • 104
  •  
  •  
  •  
  •