ਪੰਜਾਬ ‘ਚ ਕੋਰੋਨਾ ਦੇ 184 ਮਾਮਲਿਆਂ ਦੀ ਪੁਸ਼ਟੀ, ਮੰਗਲਵਾਰ ਨੂੰ ਆਏ ਕੁੱਲ 8 ਕੇਸ


ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਕੋਰੋਨਾ ਦੇ ਹੁਣ ਤੱਕ 4844 ਨਮੂਨੇ ਭੇਜੇ ਗਏ ਹਨ, ਜਿਨ੍ਹਾਂ ‘ਚੋਂ 184 ਦੀ ਰਿਪੋਰਟ ਪਾਜ਼ੀਟਿਵ ਤੇ 4047 ਦੀ ਰਿਪੋਰਟ ਨੈਗੇਟਿਵ ਆਈ ਹੈ। ਜਦਕਿ 613 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਕੋਰੋਨਾ ਕਾਰਨ ਹੁਣ ਤੱਕ ਸੂਬੇ ‘ਚ ਕੁੱਲ 13 ਮੌਤਾਂ ਹੋ ਚੁੱਕੀਆਂ ਹਨ।

  • 77
  •  
  •  
  •  
  •