ਅੰਮ੍ਰਿਤਸਰ ਵਿਚ ਕੋਰੋਨਾ ਪੀੜ੍ਹਤ ਦੀ ਮੌਤ, ਪੰਜਾਬ ‘ਚ ਕੁੱਲ 14 ਮੌਤਾਂ ਹੋਈਆਂ

ਇੱਥੇ ਗੁਰੂ ਨਾਨਕ ਦੇਵ ਹਸਪਤਾਲ ‘ਚ ਇਕ ਹੋਰ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਰੀਜ਼ ਦੀ ਮੌਤ ਹੋਣ ਦੀ ਖ਼ਬਰ ਹੈ। ਇਹ ਮਰੀਜ਼ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਹੈ। ਜਿਸ ਦੀ ਮੌਤ ਦੀ ਪੁਸ਼ਟੀ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਵੱਲੋਂ ਕੀਤੀ ਗਈ ਹੈ। ਇਸ ਨਾਲ ਪੰਜਾਬ ਵਿਚ ਕੋਰੋਨਾ ਕਾਰਨ 14 ਮੌਤਾਂ ਹੋ ਗਈਆਂ ਹਨ।

  • 81
  •  
  •  
  •  
  •