ਪੰਜਾਬ ‘ਚ ਕੋਰੋਨਾ ਦੇ 234 ਮਾਮਲਿਆਂ ਦੀ ਪੁਸ਼ਟੀ, 16 ਮੌਤਾਂ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ 18 ਅਪ੍ਰੈਲ 2020 ਸ਼ਾਮ 5 ਵਜੇ ਤੱਕ ਪੰਜਾਬ ‘ਚ ਕੋਰੋਨਾ ਵਾਇਰਸ ਦੇ 6167 ਨਮੂਨੇ ਲਏ ਗਏ ਹਨ, ਜਿਨ੍ਹਾਂ ‘ਚੋਂ 234 ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸੇ ਤਰ੍ਹਾਂ 5354 ਦੀ ਰਿਪੋਰਟ ਨੈਗੇਟਿਵ ਅਤੇ 579 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 16 ਲੋਕਾਂ ਦੀ ਮੌਤ ਹੋਈ ਹੈ।


  • 73
  •  
  •  
  •  
  •