ਪੰਜਾਬ ‘ਚ ਮੰਗਲਵਾਰ ਨੂੰ 6 ਪਾਜ਼ੀਟਿਵ ਕੇਸ ਆਏ ਸਾਹਮਣੇ, 11 ਮਰੀਜ਼ ਹੋਏ ਠੀਕ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ 21 ਅਪ੍ਰੈਲ 2020 ਸ਼ਾਮ 6 ਵਜੇ ਤੱਕ ਪੰਜਾਬ ‘ਚ ਕੋਰੋਨਾ ਵਾਇਰਸ ਦੇ 7355 ਨਮੂਨੇ ਲਏ ਗਏ ਹਨ, ਜਿਨ੍ਹਾਂ ‘ਚੋਂ 251 ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸੇ ਤਰ੍ਹਾਂ 6769 ਦੀ ਰਿਪੋਰਟ ਨੈਗੇਟਿਵ ਅਤੇ 335 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 16 ਲੋਕਾਂ ਦੀ ਮੌਤ ਹੋਈ ਹੈ।

  •  
  •  
  •  
  •  
  •