ਪੰਜਾਬ ‘ਚ ਸਿਹਤ ਮੰਤਰਾਲੇ ਅਨਸੁਾਰ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 1102 ਹੋਈ ਅਤੇ 21 ਮੌਤਾਂ

ਸਿਹਤ ਮੰਤਰਾਲੇ ਅਨੁਸਾਰ ਇਸ ਵੇਲੇ ਪੰਜਾਬ ‘ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 1102 ਤੱਕ ਪਹੁੰਚ ਗਈ ਹੈ। ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਅਲੀਕੇ ਦੇ ਪਾਜ਼ੀਟਿਵ ਪਾਏ ਗਏ 40 ਸਾਲਾ ਮਰੀਜ਼ ਦੀ ਮੌਤ ਹੋ ਜਾਣ ਬਾਰੇ ਜਾਣਕਾਰੀ ਮਿਲੀ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਕਾਰਨ ਹੋਣ ਵਾਲੀ ਇਹ 21ਵੀਂ ਮੌਤ ਹੈ ਅਤੇ 117 ਲੋਕ ਠੀਕ ਹੋਏ ਹਨ।

  • 43
  •  
  •  
  •  
  •