ਪੰਜਾਬ ਵਿਚ ਸ਼ਨੀਵਾਰ ਸ਼ਾਮ ਤੱਕ ਕੋਰੋਨਾ ਦੇ 172 ਕੇਸ ਆਏ ਅਤੇ 5 ਮੌਤਾਂ ਹੋਈਆਂ

ਚੰਡੀਗੜ੍ਹ, 4 ਜੁਲਾਈ 2020 – ਪੰਜਾਬ ‘ਚ ਸ਼ਨੀਵਾਰ ਸ਼ਾਮ ਤੱਕ ਕੋਰੋਨਾ ਦੇ 172 ਕੇਸ ਸਾਹਮਣੇ ਆਏ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 1641 ਹੋ ਗਈ ਹੈ। ਜਦੋਂ ਕਿ ਸੂਬੇ ‘ਚ ਕੁੱਲ ਮਰੀਜ਼ਾਂ ਦੀ ਗਿਣਤੀ 6109 ਹੋ ਗਈ ਹੈ ਜਦੋਂ ਕਿ 4306 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ…

  • 48
  •  
  •  
  •  
  •