ਭਾਰੀ ਹੰਗਾਮੇ ਤੋਂ ਬਾਅਦ ਰਾਜ ਸਭਾ ਵਿਚ ਵੀ ਖੇਤੀਬਾੜੀ ਬਿਲ ਪਾਸ
ਅੱਜ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀ ਉਤਪਾਦਾਂ ਦਾ ਵਪਾਰ ਅਤੇ ਵਣਜ (ਤਰੱਕੀ ਅਤੇ ਸਰਲਤਾ) ਬਿੱਲ 2020 ਅਤੇ ਕਿਸਾਨ (ਸਸ਼ਕਤੀਕਰਨ ਅਤੇ ਸੁਰੱਖਿਆ) ਮੁੱਲ ਅਸ਼ੋਰੈਂਸ ਅਤੇ ਖੇਤੀ ਸੇਵਾਵਾਂ ਕਰਾਰ ਬਿੱਲ 2020 ਪੇਸ਼ ਕੀਤੇ ਜੋ ਭਾਰੀ ਰੌਲੇ ਰੱਪੇ ਦੌਰਾਨ ਜ਼ੁਬਾਨੀ ਵੋਟਾਂ ਨਾਲ ਪਾਸ ਕਰ ਦਿੱਤੇ ਗਏ। ਸਦਨ ਵਿੱਚ ਕਾਫੀ ਰੌਲਾ ਰੱਪਾ ਪਿਆ, ਜਿਸ ਕਾਰਨ ਬਾਅਦ ਦੁਪਹਿਰ ਸਦਨ ਦੀ ਕਾਰਵਾਈ ਕੁੱਝ ਸਮੇਂ ਲਈ ਰੋਕਣੀ ਪਈ।
ਰਾਜ ਸਭਾ ਦੀ ਕਾਰਵਾਈ ਭਲਕੇ 9 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।

123