ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਵੱਲੋਂ ਦੂਜੇ ਦਿਨ ਵੀ ਝਾੜੂ ਲਗਾਉਣ ਦੀ ਸੇਵਾ

ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਵੱਲੋਂ ਪਸ਼ਚਾਤਾਪ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਧਾਰਮਿਕ ਸਜ਼ਾ ਦੇ ਸੰਬੰਧੀ ਅੱਜ ਦੂਜੇ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਅਹੁਦੇਦਾਰਾਂ ਵੱਲੋਂ ਸਾਰਾਗੜ੍ਹੀ ਸਰਾਂ ਤੋ ਘੰਟਾ ਘਰ ਤਕ ਝਾੜੂ ਦੀ ਸੇਵਾ ਕੀਤੀ ਗਈ। 

  • 86
  •  
  •  
  •  
  •