ਜਸਟਿਨ ਟਰੂਡੋ ਨੇ ਵੀ ਕੀਤੀ ਕਿਸਾਨ ਅੰਦੋਲਨ ਦੀ ਹਿਮਾਇਤ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਕਿਸਾਨ ਅੰਦੋਲਨ ਦੀ ਹਿਮਾਇਤ ਕੀਤੀ ਹੈ।ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ ਅੰਦਲੋਨਾਂ ਦੀ ਕੈਨੇਡਾ ਹਮੇਸ਼ਾ ਹੀ ਹਿਮਾਇਤ ਕਰਦਾ ਹੈ। ਗੁਰੂ ਨਾਨਕ ਪਾਤਸ਼ਾਹ ਦੇ ਗੁਰਪੁਰਬ ਦੀ ਵਧਾਈ ਦਿੰਦਿਆਂ ਟਰੂਡੋ ਨੇ ਕਿਸਾਨ ਸੰਘਰਸ਼ ਦੀ ਗੱਲ ਕੀਤੀ।ਟਰੂਡੋ ਨੇ ਕਿਹਾ ਕਿ ਕੈਨੇਡਾ ਸਰਕਾਰ ਨੇ ਭਾਰਤ ਸਰਕਾਰ ਤੱਕ ਪਹੁੰਚ ਕਰਕੇ ਕਿਸਾਨਾਂ ਪ੍ਰਤੀ ਆਪਣੇ ਫਿਕਰ ਜ਼ਾਹਰ ਕੀਤੇ ਹਨ।

  • 3.7K
  •  
  •  
  •  
  •