ਕਿਸਾਨ ਜਥੇਬੰਦੀਆਂ ਦੀ ਅਮਿਤ ਸ਼ਾਹ ਨਾਲ ਅੱਜ ਸ਼ਾਮ ਹੋਵੇਗੀ ਅਹਿਮ ਬੈਠਕ

ਨਵੀਂ ਦਿੱਲੀ: ਅੱਜ ਕਿਸਾਨ ਜਥੇਬੰਦੀਆਂ ਦੇ ਭਾਰਤ ਬੰਦ ਦੇ ਚਲਦੇ ਸ਼ਾਮ ਸਾਢੇ ਸੱਤ ਵਜੇ ਅਮਿਤ ਸਾਹ ਕਿਸਾਨ ਜਥੇਬੰਦੀਆਂ ਨਾਲ ਮੁਲਾਕਤ ਕਰਨਗੇ। ਅਮਿਤ ਸ਼ਾਹ ਕੱਲ੍ਹ 9 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਮੁਲਾਕਤ ਕਰਨਗੇ। ਇਸ ਮੀਟਿੰਗ ਵਿਚ 15 ਕਿਸਾਨ ਜੰਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਮਿਲਣ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਉਨ੍ਹਾਂ ਦੇ ਘਰ ਪਹੁੰਚੇ ਸਨ। ਕਿਸਾਨ ਅੰਦੋਲਨ ਨੂੰ ਲੈ ਕੇ ਨਰੇਂਦਰ ਸਿੰਘ ਤੋਮਰ ਅਤੇ ਮਨੋਹਰ ਲਾਲ ਖੱਟੜ ਦਰਮਿਆਨ ਗੱਲਬਾਤ ਹੋਈ।

  • 57
  •  
  •  
  •  
  •