ਕਿਸਾਨ ਆਪਣਾ ਅੜੀਅਲ ਰਵੱਈਆ ਛੱਡਣ: ਪੰਜਾਬ ਭਾਜਪਾ ਪ੍ਰਧਾਨ

ਲੁਧਿਆਣਾ: ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਾਬਕਾ ਕੈਬਨਿਟ ਮੰਤਰੀ ਸਤਪਾਲ ਗੋਸਾਈਂ ਦੇ ਸ਼ਰਧਾਂਜਲੀ ਸਮਾਰੋਹ ਵਿਚ ਹਿੱਸਾ ਲੈਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਅੜੀਅਲ ਰਵੱਈਆ ਛੱਡ ਕੇ ਕੇਂਦਰ ਨਾਲ ਗੱਲ ਕਰਨ, ਤਾਂ ਜੋ ਮਸਲੇ ਦਾ ਛੇਤੀ ਹੱਲ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਹਰ ਮਸਲੇ ਦਾ ਹੱਲ ਗੱਲਬਾਤ ਨਾਲ ਹੀ ਨਿਕਲ ਸਕਦਾ ਹੈ।

  • 340
  •  
  •  
  •  
  •