ਸ੍ਰੀ ਦਰਬਾਰ ਸਾਹਿਬ ਤੋਂ ਹੁੰਦੇ ਗੁਰਬਾਣੀ ਦੇ ਲਾਈਵ ਪ੍ਰਸਾਰਣ ਦੇ ਰਾਈਟ ਸਾਰੇ ਟੀ.ਵੀ. ਚੈਨਲਾਂ ਨੂੰ ਦੇਣ ਬਾਰੇ ਮਤਾ ਪਾਸ

ਸ੍ਰੀ ਦਰਬਾਰ ਸਾਹਿਬ ਤੋਂ ਹੁੰਦੇ ਗੁਰਬਾਣੀ ਦੇ ਲਾਈਵ ਪ੍ਰਸਾਰਣ ਦੇ ਰਾਈਟ ਸਾਰੇ ਟੀ.ਵੀ. ਚੈਨਲਾਂ ਅਤੇ ਰੇਡੀਓ ਸਟੇਸ਼ਨਾ ਨੂੰ ਦੇਣ ਬਾਰੇ ਵਿਧਾਨ ਸਭਾ ਵਲੋਂ ਮਤਾ ਪਾਸ


• ਮਤਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੀਤਾ ਪੇਸ਼, ਸਦਨ ਨੇ ਸਰਬਸੰਮਤੀ ਨਾਲ ਕੀਤਾ ਪਾਸ, ਸ੍ਰੋਮਣੀ ਕਮੇਟੀ ਨੂੰ ਭੇਜਿਆ ਜਾਵੇਗਾ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤਾ ਮਤਾ


• ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਚ ਬੀਬੀਆਂ ਨੂੰ ਕੀਰਤਨ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਦੀ ਸੇਵਾ ਕਰਨ ਦੀ ਇਜਾਜ਼ਤ ਦਿੱਤੀ ਜਾਵੇ: ਤ੍ਰਿਪਤ ਬਾਜਵਾ


• ਪੰਜਾਬ ਵਿਚ ਹਰ ਸਰਕਾਰੀ ਜਾ ਨਿੱਜੀ ਸੰਸਥਾ ਜਾ ਕਿਤੇ ਵੀ ਲੱਗਣ ਵਾਲੇ ਸਾਈਨ ਬੋਰਡਾਂ ‘ਤੇ ਨਾਮ ਸਭ ਤੋਂ ਪਹਿਲਾਂ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਬੋਲੀ ਵਿਚ ਲਿਖਿਆ ਜਾਵੇਗਾ

Image result for darbar sahib"
  • 165
  •  
  •  
  •  
  •