ਕੋਰੋਨਾਵਾਇਰਸ: 41 ਮੌਤਾਂ ਤੋਂ ਬਾਅਦ ਅਮਰੀਕਾ ਵਿੱਚ ਐਮਰਜੈਂਸੀ ਐਲਾਨੀ

ਵਾਸ਼ਿੰਗਟਨ: ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ‘ਚ ਜਾਨਲੇਵਾ ਕੋਰੋਨਾਵਾਇਰਸ ਕਾਰਨ 41 ਲੋਕਾਂ ਦੀ ਮੌਤ ਹੋ ਗਈ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ‘ਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਡੋਨਾਲਡ ਟਰੰਪ ਨੇ ਕੋਰੋਨਾ ਨਾਲ ਲੜਨ ਲਈ 37 ਹਜ਼ਾਰ ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਵੀ ਕੀਤਾ ਹੈ।

  • 113
  •  
  •  
  •  
  •