ਪੰਜਾਬ ‘ਚ 1 ਮਈ ਤੱਕ ਵਧਾਈ ਲਾਕਡਾਊਨ ਦੀ ਮਿਆਦ

ਪੰਜਾਬ ‘ਚ 1 ਮਈ ਤੱਕ ਕਰਫਿਊ ਦੀ ਮਿਆਦ ਨੂੰ ਵਧਾ ਦਿੱਤਾ ਗਿਆ ਹੈ। ਇਹ ਫ਼ੈਸਲਾ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਵੀਡੀਓ ਕਾਨਫੰਰਸਿੰਗ ਰਾਹੀਂ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਿਆ ਗਿਆ ਹੈ। ਦੱਸ ਦਈਏ ਕਿ ਪਹਿਲਾਂ ਇਹ ਲਾਕਡਾਊਨ 14 ਅਪ੍ਰੈਲ ਤੱਕ ਸੀ। ਸੂਬੇ ਵਿਚ ਵਧ ਰਹੇ ਕੋਰੋਨਾਵਾਇਰਸ ਦੇ ਮਾਮਲਿਆਂ ਤਹਿਤ ਇਹ ਫੈਸਲਾ ਲਿਆ ਗਿਆ। ਪਰ ਕਿਸਾਨਾਂ ਨੂੰ ਛੋਟ ਰਹੇਗੀ।

  • 81
  •  
  •  
  •  
  •