ਬਹਿਬਲ ਗੋਲੀ ਕਾਂਡ: ਪੰਕਜ ਬਾਂਸਲ ਤੇ ਸੁਹੇਲ ਬਰਾੜ ਨੂੰ ਅਦਾਲਤ ਨੇ ਭੇਜਿਆ ਜੇਲ੍ਹ

ਵਿਸ਼ੇਸ਼ ਜਾਂਚ ਟੀਮ ਵੱਲੋਂ ਬਹਿਬਲ ਗੋਲੀ ਕਾਂਡ ‘ਚ ਗ੍ਰਿਫ਼ਤਾਰ ਕੀਤੇ ਗਏ ਸੁਹੇਲ ਸਿੰਘ ਬਰਾੜ ਅਤੇ ਪੰਕਜ ਬਾਂਸਲ ਨੂੰ ਅੱਜ ਇੱਥੇ ਡਿਊਟੀ ਮੈਜਿਸਟ੍ਰੇਟ ਹਰਵਿੰਦਰ ਸਿੰਘ ਸਿੰਧੀਆ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਦੋਹਾਂ ਮੁਲਜ਼ਮਾਂ ਨੂੰ 14 ਦਿਨਾਂ ਲਈ ਅਦਾਲਤੀ ਹਿਰਾਸਤ ‘ਚ ਜੇਲ੍ਹ ਭੇਜਣ ਦਾ ਹੁਕਮ ਦਿੱਤਾ ਹੈ ।

  • 708
  •  
  •  
  •  
  •